ਪੰਜਾਬ ਸਰਕਾਰ ਨੇ ਪਰਾਲੀ ਦੀ ਸਮੱਸਿਆ ਤੋਂ ਨਜਿੱਠਣ ਲਈ ਕੱਢਿਆ ਇਹ ਹੱਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦੇ ਨਾਲ ਨਜਿੱਠਣ ਦੀ ਤਿਆਰੀ ਕਰ ਲਈ ਹੈ। ਦਸਦਈਏ ਕਿ ਪੰਜਾਬ ਸਰਕਾਰ ਨੇ 22 IAS ਅਫਸਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਮੱਸਿਆ ਦੇ ਨਾਲ ਨਜਿੱਠਣ ਦੀ ਤਿਆਰੀ ਕਰ ਲਈ ਹੈ। ਦਸਦਈਏ ਕਿ ਪੰਜਾਬ ਸਰਕਾਰ ਨੇ 22 IAS ਅਫਸਰਾਂ ਦੀ ਇਸ ਸੰਬੰਧੀ ਡਿਊਟੀ ਲਗਾਈ ਹੈ। ਇਹ ਅਫਸਰ ਪਰਾਲੀ ਨਾਲ ਸੰਬੰਧਿਤ ਗਤੀਵਿਧੀਆਂ ਤੇ ਖਾਸ ਤੌਰ ਤੇ ਨਜਰ ਰੱਖਣਗੇ।

paddy

ਕਾਬਿਲੇਗੌਰ ਹੈ ਕਿ ਹਰ ਸਾਲ ਦੀ ਤਰ੍ਹਾਂ ਹੀ ਇਸ ਸਾਲ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ ਕੀਤੀ ਜਾ ਰਹੀ ਹੈ। ਨਾਲ ਹੀ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਪਰਾਲੀ ਸਾੜਦਾ ਹੈ ਤਾਂ ਸਰਕਾਰੀ ਮੁਲਾਜ਼ਮ ਤੇ ਮਾਮਲਾ ਦਰਜ ਕੀਤਾ ਜਾਵੇਗਾ।

 

Leave a Reply

Your email address will not be published. Required fields are marked *