PRTC ਬੱਸ ਡਰਾਈਵਰ ਨੇ ਇੰਝ ਦਾਅ ’ਤੇ ਲਾਈਆਂ ਸਵਾਰੀਆਂ ਦੀ ਜ਼ਿੰਦਗੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਅਕਸਰ ਹੀ ਇਸ ਤਰ੍ਹਾਂ ਦੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਜਿਹਨਾਂ ਚ ਬੱਸ ਡਰਾਈਵਰ ਲੋਕਾਂ ਦੀਆਂ ਜਾਨਾਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਅਕਸਰ ਹੀ ਇਸ ਤਰ੍ਹਾਂ ਦੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਜਿਹਨਾਂ ਚ ਬੱਸ ਡਰਾਈਵਰ ਲੋਕਾਂ ਦੀਆਂ ਜਾਨਾਂ ਨੂੰ ਬਿਨ੍ਹਾਂ ਕਿਸੇ ਡਰ ਤੋਂ ਖਤਰੇ ‘ਚ ਪਾ ਦਿੰਦੇ ਹਨ।

Bus Driver   ਇਸੇ ਤਰ੍ਹਾਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਸ ‘ਚ PRTC ਦਾ ਬੱਸ ਡਰਾਇਵਰ ਡਰਾਈਵਿੰਗ ਕਰਦੇ ਸਮੇਂ ਫੋਨ ਦਾ ਇਸਤੇਮਾਲ ਕਰ ਰਿਹਾ ਹੈ।

Bus Driver

ਵੀਡੀਓ ਚ ਦਿਖਾਈ ਦੇ ਰਿਹਾ ਹੈ ਕਿ ਡਰਾਇਵਰ ਕਈ ਮਿੰਟ ਫੋਨ ਤੇ ਗੱਲਾਂ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।  ਇਸ ਦੌਰਾਨ ਇਕ ਯਾਤਰੀ ਵੱਲੋਂ ਇਹ ਵੀਡੀਓ ਬਣਾਈ ਗਈ।

Leave a Reply

Your email address will not be published. Required fields are marked *