ਬਿਕਰਮ ਸਿੰਘ ਮਜੀਠੀਆ ਦੀ ਕਾਰ ਭਿਆਨਕ ਹਾਦਸੇ ਦਾ ਹੋਈ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਕੋਟਕਪੁਰਾ ਬਾਈਪਾਸ ਤੇ ਓਵਰਬ੍ਰਿਜ਼ ਤੇ ਬੀਤੀ ਰਾਤ ਇਕ ਟਰੱਕ ਤੇ ਪੁਲਿਸ ਪਾਈਲਟ ਦੀ ਇਨੋਵਾ ਵਿਚਾਲੇ ਭਿਆਨਕ ਟੱਕਰ ਹੋ ਜਾਣ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਕੋਟਕਪੁਰਾ ਬਾਈਪਾਸ ਤੇ ਓਵਰਬ੍ਰਿਜ਼ ਤੇ ਬੀਤੀ ਰਾਤ ਇਕ ਟਰੱਕ ਤੇ ਪੁਲਿਸ ਪਾਈਲਟ ਦੀ ਇਨੋਵਾ ਵਿਚਾਲੇ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ। ਜੋ ਕੀ ਬੰਠਿੰਡਾ ਵੱਲ ਨੂੰ ਆ ਰਹੀ ਸੀ ਕਿ ਰਸਤੇ ‘ਚ ਉਹ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

Accident  ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਚਾਰ ਲੋਕ ਜਖਮੀ ਹੋ ਗਏ।

Accident

ਨਾਲ ਹੀ ਦੱਸ ਦਈਏ ਕਿ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਚ ਪੁਲਿਸ ਦੀ ਗੱਡੀ ਨੂੰ ਕਾਫੀ ਨੁਕਸਾਨ ਹੋਇਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *