ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਚ ਪੁਰਾਨੀ ਰੰਜਿਸ਼ ਦੇ ਚੱਲਦੇ ਇੱਕ ਨੌਜਵਾਨ ਨੇ ਦੂਜੇ ਨੌਜਵਾਨ ਦੇ ਛੁਰਾ ਮਾਰ ਦਿੱਤਾ ..ਜਿਸ ਤੋਂ ਮਗਰੋਂ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੇ ਹਸਪਤਾਲ ਚ ਇਲਾਜ਼ ਅਧੀਨ ਦਮ ਤੋੜ ਦਿੱਤਾ |
ਪੁਲਿਸ ਮੁਤਾਬਿਕ ਮੁਲਜ਼ਮ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਜਾਰੀ ਏ | ਇਸ ਤੋਂ ਲਾਵਾ ਪੁਲਿਸ ਨੇ ਮੁਲਜ਼ਮ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |
Watch Video
https://www.facebook.com/LivingIndiaNewschannel/videos/248505459424486/

