ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਲੈਕੇ ਸਿਆਸਤ ਕਾਫੀ ਭਖ ਗਈ ਹੈ।
https://www.facebook.com/LivingIndiaNewschannel/videos/549256139209524/
ਦਸ ਦਈਏ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਐੱਸਜੀਪੀਸੀ ਦੀ ਸਟੇਜ ਤੇ ਨਾ ਆਉਣ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰੇਗਾ। ਉੱਥੇ ਹੀ ਦੂਜੇ ਪਾਸੇ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੋਂ ਮੁੜ ਤਾਲਮੇਲ ਕਰਨ ਦੀ ਉਮੀਦ ਜਤਾਈ ਹੈ।
