ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸਿਆਸਤ ਲਗਾਤਾਰ ਜਾਰੀ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲ ਤਖਤ ਦੇ ਜਥੇਦਾਰ ਦੇ ਨਾਲ ਮੁਲਾਕਾਤ ਕਰਣਗੇ।
ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਾਂਝੇ ਸਮਾਗਮਾਂ ਨੂੰ ਲੈਕੇ ਗੱਲਬਾਤ ਕਰ ਸਕਦੇ ਹਨ ਤੇ ਨਾਲ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਜਥੇਦਾਰ ਨੂੰ SGPC ਤੇ ਅਕਾਲੀ ਦਲ ਦੀ ਸ਼ਿਕਾਇਤ ਕਰ ਸਕਦੇ ਹਨ।
