ਪਾਕਿਸਤਾਨ ਇਸ ਦਿਨ ਕਰੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ, ਸਮਾਗਮਾਂ ਦੀ ਸੂਚੀ ਕੀਤੀ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਦੋਹਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘੇ ਦੀਆਂ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਦੋਹਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘੇ ਦੀਆਂ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ।

List

ਉੱਥੇ ਹੀ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਪਾਕਿਸਤਾਨ ਵੱਲੋੰ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ।

Kartarpur Corridor

ਪਾਕਿਸਤਾਨ ਨੇ ਇਸ ਸੰਬੰਧੀ ਇਕ ਸੂਚੀ ਵੀ ਜਾਰੀ ਕੀਤੀ ਹੈ। ਇਸ ਸੂਚੀ ‘ਚ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਸਾਰੇ ਸਮਾਗਮਾਂ ਬਾਰੇ ਦੱਸਿਆ ਗਿਆ ਹੈ। ਇਸੇ ਸੂਚੀ ਅਨੁਸਾਰ ਪਾਕਿਸਤਾਨ ‘ਚ 5 ਤੋਂ ਲੈਕੇ 14 ਨਵੰਬਰ ਤੱਕ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ ਤੇ 12 ਨਵੰਬਰ ਨੂੰ ਮੁੱਖ ਪ੍ਰੋਗਰਾਮ ਕੀਤਾ ਜਾਵੇਗਾ।

Leave a Reply

Your email address will not be published. Required fields are marked *