ਪਠਾਨਕੋਟ ਦੀ ਬਿਸਕੁੱਟ ਫੈਕਟਰੀ ‘ਚ ਲੱਗੀ ਭਿਆਨਕ ਅੱਗ ਨੇ ਧਾਰਿਆ ਭਿਆਨਕ ਰੂਪ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਬਿਸਕੁੱਟ ਫੈਕਟਰੀ ‘ਚ ਲੱਗੀ ਭਿਆਨਕ ਅੱਗ ਨੇ ਵਿਕਰਾਲ ਰੂਪ ਧਾਰ ਲਿਆ ਹੈ।  ਦਸ ਦਈਏ ਕਿ ਤਕਰੀਬਨ 7 ਘੰਟਿਆਂ ਤੋਂ ਬਾਅਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ‘ਚ ਬਿਸਕੁੱਟ ਫੈਕਟਰੀ ‘ਚ ਲੱਗੀ ਭਿਆਨਕ ਅੱਗ ਨੇ ਵਿਕਰਾਲ ਰੂਪ ਧਾਰ ਲਿਆ ਹੈ।

Fire  Fire   ਦਸ ਦਈਏ ਕਿ ਤਕਰੀਬਨ 7 ਘੰਟਿਆਂ ਤੋਂ ਬਾਅਦ ਵੀ ਅੱਗ ਤੇ ਕਾਬੂ ਨਹੀਂ ਪਾਇਆ ਗਿਆ ਹੈ। ਸਗੋਂ ਅੱਗ ਵਧਦੀ ਹੀ ਜਾ ਰਹੀ ਹੈ। ਜਿਸ ਕਾਰਨ ਅੱਗ ਨੂੰ ਬੁਝਾਉਣ ਆਈਆਂ ਗੱਡੀਆਂ ਨੇ ਵੀ ਹਾਰ ਮੰਨ ਲਈ ਹੈ।

Fire

ਉੱਥੇ ਹੀ ਦੂਜੇ ਪਾਸੇ ਇਸ ਭਿਆਨਕ ਅੱਗ ਦੇ ਕਾਰਨ ਫੈਕਟਰੀ ਦਾ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਅੱਗ ਨੂੰ ਬੁਝਾਉਣ ਦੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

Leave a Reply

Your email address will not be published. Required fields are marked *