ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ। ਦਸ ਦਈਏ ਕਿ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਸਤੀਫਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਜਸਭਾ ਦੇ ਗਰੁੱਪ ਦੇ ਲੀਡਰ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੱਤਾ ਹੈ। ਦਸ ਦਈਏ ਕਿ ਸੁਖਦੇਵ ਢੀਂਡਸਾ ਅਕਾਲੀਦਲ ਦੇ ਮੌਹਤਬਰ ਲੀਡਰਾਂ ‘ਚ ਸ਼ਾਮਿਲ ਸਨ

