ਭਲਕੇ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਤੇ ਦਾਖਾ ’ਚ ਹੋਵੇਗੀ ਵੋਟਿੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਚਾਰ ਵਿਧਾਨਸਭਾ ਸੀਟਾਂ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਤੇ ਦਾਖਾ ’ਚ ਕੱਲ੍ਹ ਵੋਟਾਂ ਪੈਣਗੀਆਂ। ਦਸ ਦਈਏ ਕਿ ਇਹਨਾਂ ਚੋਣਾਂ ਦੇ ਨਤੀਜੇ 24…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਚਾਰ ਵਿਧਾਨਸਭਾ ਸੀਟਾਂ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਤੇ ਦਾਖਾ ’ਚ ਕੱਲ੍ਹ ਵੋਟਾਂ ਪੈਣਗੀਆਂ।

ਦਸ ਦਈਏ ਕਿ ਇਹਨਾਂ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਦਸ ਦਈਏ ਕਿ ਇਹਨਾਂ ਚੋਣਾਂ ਨੂੰ ਲੈਕੇ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਹਨ।

election

ਇਸ ਤੋਂ ਇਲਾਵਾ ਚੋਣਾਂ ਦੇ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ। ਦਸ ਦਈਏ ਕਿ ਪ੍ਰਸਾਸ਼ਨ ਵੱਲੋਂ ਵੀ ਸੁਰੱਖਿਆਂ ਦੇ ਪੁਖਤਾ ਇਤਜ਼ਾਮ ਕਰ ਲਏ ਗਏ ਹਨ।

Leave a Reply

Your email address will not be published. Required fields are marked *