ਪੰਜਾਬ ਸਰਕਾਰ ਹੋਈ ਫੇਲ੍ਹ: ਕਾਂਗਰਸੀ ਸਰਪੰਚ ਨੇ ਖੁਦ ਮੰਨਿਆ ਕਿ ਸਰੇਆਮ ਵਿਕ ਰਿਹਾ ਹੈ ਘਰ-ਘਰ ਨਸ਼ਾ 

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਹਲਕਾ ਪਾਇਲ ਦੇ ਪਿੰਡ ਘਣਘਸ ਦੇ ਸਾਬਕਾ ਕਾਂਗਰਸੀ ਸਰਪੰਚ ਨੇ ਖੁਦ ਮੰਨਿਆ ਕਿ ਸੂਬੇ ‘ਚ ਘਰ-ਘਰ ਨਸ਼ਾ ਵਿਕ ਰਿਹਾ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਹਲਕਾ ਪਾਇਲ ਦੇ ਪਿੰਡ ਘਣਘਸ ਦੇ ਸਾਬਕਾ ਕਾਂਗਰਸੀ ਸਰਪੰਚ ਨੇ ਖੁਦ ਮੰਨਿਆ ਕਿ ਸੂਬੇ ‘ਚ ਘਰ-ਘਰ ਨਸ਼ਾ ਵਿਕ ਰਿਹਾ ਹੈ। ਦਸ ਦਈਏ ਕਿ ਇਸ ਪਿੰਡ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਚ ਪੂਰੀ ਤਰ੍ਹਾ ਦੇ ਨਾਲ ਫੇਲ੍ਹ ਸਾਬਿਤ ਹੋਈ ਹੈ।

https://www.facebook.com/LivingIndiaNewschannel/videos/529405654503726/

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ 65 ਪ੍ਰਤੀਸ਼ਤ ਨੌਜਵਾਨ ਨਸ਼ੇ ਦੀ ਗ੍ਰਿਫ਼ਤ ‘ਚ ਹਨ। ਜਿਨ੍ਹਾਂ ਨੂੰ ਰੋਕਣਾ ਬੇਹਦ ਜ਼ਰੂਰੀ ਹੈ। ਕਾਬਿਲੇਗੌਰ ਹੈ ਕਿ ਪੰਜਾਬ ਦੇ ਭਵਿੱਖ ਨੌਜਵਾਨ ਨਸ਼ੇ ਦੇ ਗ੍ਰਿਫਤ ਚ ਜਾ ਰਹੇ ਹਨ ਜੋ ਕਿ ਪੰਜਾਬ ਦੇ ਲਈ ਸਹੀ ਨਹੀਂ ਨਾਲ ਹੀ ਪੰਜਾਬ ਸਰਕਾਰ ਦੇ ਨਸ਼ੇ ਨੂੰ ਲੈਕੇ ਲੱਖਾਂ ਹੀ ਕੀਤੇ ਗਏ ਦਾਅਵੇ ਖੋਖਲੇ ਸਾਬਿਤ ਹੋਏ ਹਨ।

 

Leave a Reply

Your email address will not be published. Required fields are marked *