ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਚਾਰ ਸੀਟਾਂ ਤੇ ਵੋਟਿੰਗ ਜਾਰੀ ਹੈ। ਉੱਥੇ ਹੀ ਦਾਖਾ ਚ ਕਾਂਗਰਸੀ ਕੌਂਸਲਰ ਵੱਲੋਂ ਸਰੇਆਮ ਗੁੰਡਾਗਰਦੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
https://www.facebook.com/LivingIndiaNewschannel/videos/2415050825450079/
ਮਿਲੀ ਜਾਣਕਾਰੀ ਦੇ ਅਨੁਸਾਰ ਕੌਂਸਲਰ ਨੀਤੂ ਨੇ ਅਕਾਲੀ ਵਰਕਰ ਨੂੰ ਧਮਕਾਇਆ ਹੈ।
