ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੌਰਾਨ ਕੀਤੇ ਜਾਣ ਵਾਲੇ ਸਮਾਗਮ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਨੇ ਵੱਡਾ ਐਲਾਨ ਕੀਤਾ ਹੈ।
ਦਸ ਦਈਏ ਕਿ 5 ਸਿੰਘ ਸਾਹਿਬਾਨਾਂ ਨੇ ਮੀਟਿੰਗ ਚ ਇਹ ਫੈਸਲਾ ਲਿਆ ਗਿਆ ਹੈ। ਜਿਸ ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਕਾਸ਼ ਦਿਹਾੜੇ ਦੌਰਾਨ ਸਾਂਝਾ ਸਮਾਗਮ ਕੀਤਾ ਜਾਵੇਗਾ

