ਆਪਣੀ ਪਾਰਟੀ ਨੂੰ ਛੱਡ ਕੀ ਸੁਖਪਾਲ ਖਹਿਰਾ ਮੁੜ ਫੜਨਗੇ AAP ਦਾ ਹੱਥ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਿਆਸਤ ‘ਚ ਇਕ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਸੁਖਪਾਲ ਖਹਿਰਾ ਨੇ ਆਪ ਵਿਧਾਇਕ ਅਹੁਦੇ ਤੋਂ ਦਿੱਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਿਆਸਤ ‘ਚ ਇਕ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਸੁਖਪਾਲ ਖਹਿਰਾ ਨੇ ਆਪ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਕਾਬਿਲੇਗੌਰ ਹੈ ਕਿ ਸੁਖਪਾਲ ਖਹਿਰਾ ਨੇ ਆਪ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬੀ ਏਕਤਾ ਪਾਰਟੀ ਬਣਾਈ ਸੀ।

Sukhpal Singh Khaira

ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਨੂੰ ਲੈਕੇ  ਸ਼ਿਕਾਇਤ ਕੀਤੀ ਸੀ ਜਿਸ ਤੇ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਨੂੰ ਸਪੀਕਰ ਦੇ ਸਾਹਮਣੇ ਪੇਸ਼ ਹੋਣਾ ਸੀ।

Leave a Reply

Your email address will not be published. Required fields are marked *