ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਕੀਤਾ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਦੇ ਖਿਲਾਫ ਆਪਣੀ ਵੱਡੀ ਕਾਰਵਾਈ ਕਰ ਰਹੀ ਹੈ। ਜਿਸ ਨਾਲ ਪੰਜਾਬ ਸਰਕਾਰ ਲਗਾਤਾਰ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਕਾਬੂ …

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਦੇ ਖਿਲਾਫ ਆਪਣੀ ਵੱਡੀ ਕਾਰਵਾਈ ਕਰ ਰਹੀ ਹੈ। ਜਿਸ ਨਾਲ ਪੰਜਾਬ ਸਰਕਾਰ ਲਗਾਤਾਰ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਕਾਬੂ  ਕਰ ਰਹੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਚ ਪੰਜਾਬ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦਸ ਦਈਏ ਕਿ ਪੁਲਿਸ ਨੇ ਸਰਚ ਵਾਰੰਟ ਤੇ ਹਰਿਆਣਾ ‘ਚ ਰੇਡ ਕੀਤੀ

alcohol

ਜਿਸ ਤੋਂ ਬਾਅਦ ਪੁਲਿਸ ਨੇ 10 ਹਜ਼ਾਰ ਲੀਟਰ ਲਾਹਣ ਤੇ 150 ਲੀਟਰ ਨਾਜਾਇਜ ਸ਼ਰਾਬ ਦੇ ਨਾਲ 7 ਵਿਅਕਤੀਆਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਹਰਿਆਣਾ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੇ ਕੰਮ ਨੂੰ ਅੰਜਾਮ ਦੇ ਰਹੇ ਸੀ ਜਿਸ ਤੇ ਪੁਲਿਸ ਨੇ ਰੇਡ ਦੇ ਦੌਰਾਨ ਉਹਨਾਂ ਨੂੰ ਕਾਬੂ ਕਰ ਲਿਆ। ਫਿਲਹਾਲ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Leave a Reply

Your email address will not be published. Required fields are marked *