ਖੁਸ਼ਖਬਰੀ: ਹੁਣ ਕਰਤਾਰਪੁਰ ਲਾਂਘੇ ਦੇ ਖੁੱਲੇ ਦਰਸ਼ਨ ਦੀਦਾਰ ਦੂਰ ਨਹੀਂ, ਭਾਰਤ-ਪਾਕਿ ਵਿਚਾਲੇ.ਹੋਇਆ ਇਤਿਹਾਸਕ ਸਮਝੌਤਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ-ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈਕੇ ਇਤਿਹਾਸਕ ਸੰਧੀ ਹੋਈ ਹੈ। ਦਸ ਦਈਏ ਕਿ ਪਾਕਿਸਤਾਨ 20 US ਡਾਲਰ ਤੇ ਅੜਿਆ ਹੋਇਆ ਹੈ। ਇਸਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ-ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈਕੇ ਇਤਿਹਾਸਕ ਸੰਧੀ ਹੋਈ ਹੈ। ਦਸ ਦਈਏ ਕਿ ਪਾਕਿਸਤਾਨ 20 US ਡਾਲਰ ਤੇ ਅੜਿਆ ਹੋਇਆ ਹੈ। ਇਸਦੇ ਬਾਵਜੁਦ ਵੀ ਭਾਰਤ ਸਰਕਾਰ ਨੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਨਾਲ ਇਤਿਹਾਸਕ ਸੰਧੀ ਕੀਤੀ ਹੈ।

Kartarpur Corridor

ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਨੂੰ ਇਕ ਵਾਰ ਫਿਰ ਤੋਂ ਫੀਸ ਤੇ ਵਿਚਾਰ ਕਰਨ ਦੀ ਅਪੀਲ ਵੀ ਕੀਤੀ ਹੈ। ਕਾਬਿਲੇਗੌਰ ਹੈ ਕਿ 9 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਦਘਾਟਨ ਕਰਨਗੇ। ਜਦਕਿ ਪਾਕਿਸਤਾਨ ’ਚ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਭਾਰਤ ਸਰਕਾਰ ਨੇ ਰਜਿਸਟ੍ਰੇਸ਼ਨ ਕਰਨ ਦੀ ਸਾਇਟ ਨੂੰ ਜਾਰੀ ਕਰ ਦਿੱਤਾ ਹੈ।

 

Leave a Reply

Your email address will not be published. Required fields are marked *