ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਅਯਾਲੀ ਨੇ ਜਿੱਤ ਹਾਸਿਲ ਕੀਤੀ ਹੈ।
https://www.facebook.com/LivingIndiaNewschannel/videos/2414662498822186/
ਦਸ ਦਈਏ ਕਿ ਮਨਪ੍ਰੀਤ ਅਯਾਲੀ ਨੇ ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਨੂੰ ਕਰਾਰੀ ਹਾਰ ਦਿੱਤੀ ਹੈ।
