ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਇਸ ਲਿੰਕ ਰਾਹੀ ਕਰੋਂ ਆਨਲਾਈਨ ਰਜਿਸਟ੍ਰੇਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੋਵਾਂ ਦੇਸ਼ਾਂ ਵਿਚਾਲੇ ਕਰਾਰ ‘ਤੇ ਹਸਤਾਖਰ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਹੁਣ ਕੋਈ ਵੀ ਭਾਰਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੋਵਾਂ ਦੇਸ਼ਾਂ ਵਿਚਾਲੇ ਕਰਾਰ ‘ਤੇ ਹਸਤਾਖਰ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਹੁਣ ਕੋਈ ਵੀ ਭਾਰਤੀ ਨਾਗਰਿਕ, ਜੋ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਇੱਕ ਪੋਰਟਲ ਰਾਹੀਂ ਅਪਲਾਈ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

Kartarpur Corridor

ਦਸ ਦਈਏ ਕਿ ਅਪਲਾਈ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਗਈ ਹੈ। ਇਸ ਲਈ ਉਸ ਭਾਰਤੀ ਕੋਲ ਪਾਸਪੋਰਟ ਹੋਣਾ ਜਰੂਰੀ ਹੈ। ਜਦਕਿ ਭਾਰਤੀ ਮੁਲ ਦੇ ਪ੍ਰਵਾਸੀ ਭਾਰਤੀਆਂ ਕੋਲ ਓਸੀਆਈ ਕਾਰਡ ਹੋਣਾ ਜਰੂਰੀ ਹੈ। ਇਸ ਲਿੰਕ  https://prakashpurb550.mha.gov.in/kpr/   ਰਾਹੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

 

 

Leave a Reply

Your email address will not be published. Required fields are marked *