ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸੀ ਵਿਧਾਇਕ ਬਲਵਿੰਦਰ ਧਾਲੀਵਾਲ ਖਿਲਾਫ ਮਾਮਲਾ ਦਰਜ ਹੋਇਆ ਹੈ। ਦਸ ਦਈਏ ਕਿ 21 ਅਕਤੂਬਰ ਨੂੰ ਵਿਧਾਇਕ ਬਲਵਿੰਦਰ ਧਾਲੀਵਾਲ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਸੀ।
ਵੋਟਿੰਗ ਦੌਰਾਨ ਧਾਲੀਵਾਲ ਪਾਰਟੀ ਦਾ ਚਿੰਨ੍ਹ ਵਾਲਾ ਮਫਲਰ ਗਲ੍ਹ ’ਚ ਪਾ ਕੇ ਵੋਟ ਪਾਉਣ ਲਈ ਪਹੁੰਚੇ ਸੀ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਧਾਲੀਵਾਲ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਨੋਟਿਸ ਲਿਆ ਤੇ ਉਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

