550ਵੇਂ ਪ੍ਰਕਾਸ਼ ਦਿਹਾੜੇ ਮੌਕੇ Air India ਨੇ ਸ਼ਰਧਾਲੂਆਂ ਨੂੰ ਦਿੱਤਾ ਇਹ ਖਾਸ ਤੋਹਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਏਅਰ ਇੰਡੀਆਂ ਨੇ ਸ਼ਰਧਾਲੂਆਂ ਨੂੰ ਵੱਡੀ ਸੌਗਾਤ ਦਿੱਤੀ ਸੀ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਏਅਰ ਇੰਡੀਆਂ ਨੇ ਸ਼ਰਧਾਲੂਆਂ ਨੂੰ ਵੱਡੀ ਸੌਗਾਤ ਦਿੱਤੀ ਸੀ। ਦਸ ਦਈਏ ਕਿ ਪ੍ਰਕਾਸ਼ ਦਿਹਾੜੇ ਮੌਕੇ ਏਅਰ ਇੰਡੀਆ ਨੇ ਆਪਣੇ ਜਹਾਜ਼ਾਂ ਉੱਤੇ ‘ੴ’ ਦਾ ਚਿੰਨ੍ਹ ਲਿਖਿਆ ਹੈ।

Air India

ਨਾਲ ਹੀ ਏਅਰ ਇੰਡੀਆ ਨੇ ਕਈ ਸਪੈਸ਼ਲ ਉਡਾਣਾਂ ਸ਼ੁਰੂ ਕੀਤੀਆਂ ਹਨ। ਕਾਬਿਲੇਗੌਰ ਹੈ ਕਿ 9 ਨਵੰਬਰ ਨੂੰ ਪੀਐੱਮ ਨਰੇਂਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ।

 

 

Leave a Reply

Your email address will not be published. Required fields are marked *