ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਡੇਰਾ ਬਾਬਾ ਨਾਨਕ ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਹੈ।
https://www.facebook.com/LivingIndiaNewschannel/videos/407063073548177/
ਦਸ ਦਈਏ ਕਿ ਪੀਐੱਮ ਇਮਰਾਨ ਖਾਨ ਨੇ ਨਨਕਾਣਾ ਸਾਹਿਬ ’ਚ ਇਹ ਨੀਂਹ ਪੱਥਰ ਰੱਖਿਆ। ਇਸ ਯੂਨੀਵਰਸਿਟੀ ਨੂੰ 258 ਕਰੋੜ ਦੀ ਲਾਗਤ ਦੇ ਨਾਲ ਤਿਆਰ ਕੀਤਾ ਜਾਵੇਗਾ।
