9 ਨਵੰਬਰ ਨੂੰ ਖੁੱਲਣ ਵਾਲਾ ਕਰਤਾਰਪੁਰ ਲਾਂਘਾ ਅਜੇ ਵੀ ਅਧੂਰਾ, ਦੇਖੋਂ ਵੀਡੀਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘਾ ਦਾ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 9 ਨਵੰਬਰ ਨੂੰ ਉਦਘਾਟਨ ਕੀਤਾ ਜਾਵੇਗਾ ਜਿਸ ਤੋਂ ਬਾਅਦ ਕਰਤਾਰਪੁਰ ਲਾਂਗਾ 10…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਲਾਂਘਾ ਦਾ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 9 ਨਵੰਬਰ ਨੂੰ ਉਦਘਾਟਨ ਕੀਤਾ ਜਾਵੇਗਾ ਜਿਸ ਤੋਂ ਬਾਅਦ ਕਰਤਾਰਪੁਰ ਲਾਂਗਾ 10 ਨਵੰਬਰ ਨੂੰ ਖੁੱਲ ਜਾਵੇਗਾ ਪਰ ਇਸ ਤੇ ਸਵਾਲ ਇਹ ਖੜ੍ਹ ਹੁੰਦਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਪੂਰਾ ਹੋ ਚੁੱਕਾ ਹੈ।

https://www.facebook.com/LivingIndiaNewschannel/videos/1018128191907843/

ਦਸ ਦਈਏ ਕਿ ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ ਕਾਫੀ ਅਧੂਰਾ ਪਿਆ ਹੋਇਆ ਹੈ। ਜਦਕਿ 31 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਲਾਂਘਾ ਸੌਂਪਿਆ ਜਾਣਾ ਹੈ। ਪਰ ਲਾਂਘੇ ਦੇ ਕੰਮ ਨੂੰ ਅਜੇ ਹੋਰ ਕੁਝ ਸਮਾਂ ਲੱਗ ਸਕਦਾ ਹੈ। ਉੱਥੇ ਹੀ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਨੂੰ ਮੁਕਮੰਲ ਕਰਨ ਦਾ ਦਾਅਵਾ ਕੀਤਾ ਗਿਆ ਸੀ। ਪਰ ਅਜੇ ਤੱਕ ਲਾਂਘੇ ਦਾ ਕੰਮ ਪੂਰਾ ਹੁੰਦਾ ਹੋਇਆ ਨਹੀਂ ਦਿਖ ਰਿਹਾ ਹੈ।

 

Leave a Reply

Your email address will not be published. Required fields are marked *