ਇਹਨਾਂ ਤਾਜਾ ਤਸਵੀਰਾਂ ਰਾਹੀ ਦੇਖੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਨਵੀਂ ਦਿੱਖ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਵੱਲੋਂ ਤਿਆਰੀਆਂ ਪੂਰੇ ਹੀ ਜੋਰਾਂ ਸ਼ੋਰਾਂ ਨਾਲ ਕੀਤੀਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਵੱਲੋਂ ਤਿਆਰੀਆਂ ਪੂਰੇ ਹੀ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਕਾਫੀ ਹੱਦ ਤੱਕ ਇਹ ਤਿਆਰੀਆਂ ਮੁਕੰਮਲ ਵੀ ਹੋ ਚੁੱਕੀਆਂ ਹਨ।

Kartarpur Corridor  Kartarpur Corridor   ਇੱਥੇ ਹੀ ਤੁਹਾਨੂੰ ਦਸ ਦਈਏ ਕਿ ਕਰਤਾਰਪੁਰ ਲਾਂਘੇ ਦੀਆਂ ਤਾਜਾ ਤਸਵੀਰਾਂ ਸਾਹਮਣੇ ਆਇਆ ਹਨ। ਇਹਨਾਂ ਤਸਲੀਰਾਂ ਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਪ੍ਰਕਾਸ਼ ਦਿਹਾੜੇ ਨੂੰ ਲੈਕੇ ਬਹੁਤ ਹੀ ਸੁੰਦਰ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਹੈ।

Kartarpur Corridor

Kartarpur Corridor

Kartarpur Corridor

Kartarpur Corridor

ਉੱਥੇ ਹੀ ਪਾਕਿਸਤਾਨ ਨੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਇਕ ਬੋਰਡ ਲਗਾਇਆ ਗਿਆ ਹੈ ਜਿਸ ਚ ਪਾਕਿਸਤਾਨ ਆਉਣ ਵਾਲੀ ਸੰਗਤ ਨੂੰ ਜੀ ਆਇਆਂ ਨੂੰ ਆਖਦੇ ਹਾਂ’ ਲਿਖਿਆ ਗਿਆ ਹੈ ਜਿਸ ਦੀ ਹਰ ਥਾਂ ਤੇ ਸ਼ਲਾਘਾ ਹੋ ਰਹੀ ਹੈ।

Leave a Reply

Your email address will not be published. Required fields are marked *