ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ’ਚ ਤੜਕਸਾਰ ਬੱਸ ਸਟੈਂਡ ਕੋਲ ਇਕ ਭਿਆਨਕ ਹਾਦਸਾ ਵਾਪਰਿਆ। ਦਸ ਦਈਏ ਕਿ ਟਰੱਕ ਅਤੇ ਆਟੋ ਵਿਚਾਲੇ ਟੱਕਰ ਹੋ ਗਈ। ਜਿਸ ਕਾਰਨ ਮੌਕੇ ਤੇ ਹੀ ਦੋ ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਜਦਕਿ ਇਸ ਗੰਭੀਰ ਹਾਦਸੇ ਦੇ ਕਾਰਨ ਕਈ ਲੋਕ ਗੰਭੀਰ ਜਖਮੀ ਦੱਸੇ ਜਾ ਰਹੇ ਹਨ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਦੁਰਘਟਨਾਂ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।


