ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤਾਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸੰਗਤਾਂ ਦੇ ਲ਼ਈ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਐਲਾਨ ਕਰਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸੰਗਤਾਂ ਦੇ ਲ਼ਈ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਐਲਾਨ ਕਰਦੇ ਹੋਏ ਕਿਹਾ ਕਿ ਜੋ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਹਨ ਉਹ ਆਨਲਾਇਨ ਫਾਰਮ ਮੁਫਤ ਚ ਭਰ ਸਕਦੇ ਹਨ।

CM Captain

ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਇਸ ਸੰਬੰਧੀ ਸਾਰੇ ਸੁਵਿਧਾ ਕੇਂਦਰਾਂ ਚ ਮੁਫਤ ਚ ਫਾਰਮ ਭਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਕਾਬਿਲੇਗੌਰ ਹੈ ਕਿ ਅੱਜ ਤੋਂ ਸੁਵਿਧਾ ਕੇਂਦਰਾਂ ਚ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਜਿਸ ਤੋ ੰਬਾਅਦ ਲੰਮੀਆਂ ਲੰਮੀਆਂ ਕਤਾਰਾਂ ’ਚ ਸੰਗਤ ਫਾਰਮ ਨੂੰ ਭਰ ਰਹੀ ਹੈ।

 

Leave a Reply

Your email address will not be published. Required fields are marked *