ਜੇਕਰ ਤੁਸੀਂ ਵੀ ਦਿੱਲੀ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਹੈ ਤੁਹਾਡੇ ਲਈ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ਚ ਜਹਿਰੀਲਾ ਧੂੰਆ ਮਿਲ ਰਿਹਾ ਹੈ ਜਿਸ ਕਾਰਨ ਉੱਥੇ ਦੀ ਹਵਾ ਕਾਫੀ ਪ੍ਰਦੂਸ਼ਿਤ ਹੋ ਗਈ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ਚ ਜਹਿਰੀਲਾ ਧੂੰਆ ਮਿਲ ਰਿਹਾ ਹੈ ਜਿਸ ਕਾਰਨ ਉੱਥੇ ਦੀ ਹਵਾ ਕਾਫੀ ਪ੍ਰਦੂਸ਼ਿਤ ਹੋ ਗਈ ਹੈ। ਇਸੇ ਦੇ ਚੱਲ਼ਦੇ ਵਾਤਾਵਰਨ ਵਿਭਾਗ ਨੇ ਏਅਰਇਨਡੈਕਸ ਜਾਰੀ ਕੀਤਾ ਹੈ। ਇਸ ਇਨਡੈਕਸ ਰਾਹੀ ਸਾਫ ਦੇਖਣ ਨੂੰ ਮਿਲ ਰਿਹਾ ਹੈ ਕਿ ਦਿੱਲੀ ਦਾ ਗ੍ਰਾਫ ਹੱਦ ਤੋਂ ਜਿਆਦਾ ਜਹਿਰੀਲਾ ਹੋ ਗਿਆ ਹੈ।

Air pollution

ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ’ਚ ਕਾਫੀ ਪਰੇਸ਼ਾਨੀ ਹੋ ਰਹੀ ਹੈ। ਧੁੰਧ ਤੋਂ ਪਹਿਲਾਂ ਹੀ ਪ੍ਰਦੂਸ਼ਣ ਦੀ ਚਾਦਰ ਨੇ ਰਾਜਧਾਨੀ ਨੂੰ ਢੱਕ ਦਿੱਤਾ ਹੈ। ਰਾਜਧਾਨੀ ਦਿੱਲੀ ਵਿੱਚ ਸਕੂਲ ਬੰਦ ਹੋਣ ਨਾਲ ਸਿਹਤ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਤਾਂ ਬੱਚਿਆ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।

Leave a Reply

Your email address will not be published. Required fields are marked *