ਮੁੜ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਚ ਆਪਸ ’ਚ ਭਿੜੇ ਕੈਦੀ, ਤੇ ਫਿਰ ਹੋਇਆ ਇਹ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀ ਜੇਲ੍ਹ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਖੜੀ ਹੋ ਗਈ ਹੈ। ਦਸ ਦਈਏ ਕਿ ਬਠਿੰਡਾ ਦੀ ਕੇਂਦਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀ ਜੇਲ੍ਹ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਖੜੀ ਹੋ ਗਈ ਹੈ। ਦਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਆਪਸ ’ਚ ਭਿੜ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਹਵਾਲਾਤੀਆਂ ਦੀ ਆਪਸ ਦੀ ਲੜਾਈ ਦੌਰਾਨ ਕਈ ਹਵਾਲਾਤੀ ਜਖਮੀ ਹੋ ਗਏ।

Bathinda Jail

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਚ 12 ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਲੜਾਈ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕੀਆਂ ਹਨ।  ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਜੇਲ੍ਹਾਂ ਚ ਕੈਦੀਆਂ ਦੀ ਆਪਸ ਚ ਤਕਰਾਰ ਹੋਈ  ਹੈ ਤੇ ਗੋਲੀਆਂ ਵੀ ਚੱਲੀਆਂ ਹਨ।

 

Leave a Reply

Your email address will not be published. Required fields are marked *