ਪਠਾਨਕੋਟ ’ਚ ਨਸ਼ਾ ਤਸਕਰ ਦੀ ਪੁਲਿਸ ਹਿਰਾਸਤ ’ਚ ਹੋਈ ਮੌਤ, ਭੜਕੇ ਪਰਿਵਾਰਕ ਮੈਂਬਰਾ ਨੇ ਕੀਤਾ ਇਹ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ’ਚ ਪੁਲਿਸ ਹਿਰਾਸਤ ’ਚ ਨਸ਼ਾ ਤਸਕਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ’ਚ ਪੁਲਿਸ ਹਿਰਾਸਤ ’ਚ ਨਸ਼ਾ ਤਸਕਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਨਸ਼ਾ ਤਸਕਰ ਨੂੰ ਨਸ਼ਾ ਤਸਕਰੀ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਸੀ। ਮੁਲਜ਼ਮ ਨੂੰ ਪੁਲਿਸ ਨੇ ਤਿੰਨ ਦਿਨਾਂ ਦੀ ਰਿਮਾਂਡ ਤੇ ਲਿਆ ਸੀ।

https://www.facebook.com/LivingIndiaNewschannel/videos/409025423341746/

ਦੂਜੇ ਪਾਸ ਨਸ਼ਾ ਤਸਕਰ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਭੜਕ ਗਏ ਹਨ। ਪਰਿਵਾਰਕ ਮੈਂਬਰਾਂ ਨੇ ਥਾਣੇ ਦੇ ਨਾਲ ਜੰਮ੍ਹ ਕੇ ਪ੍ਰਦਰਸ਼ਨ ਕੀਤਾ ਤੇ ਨਾਲ ਹੀ ਪੱਥਰਬਾਜ਼ੀ ਵੀ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *