550ਵਾਂ ਪ੍ਰਕਾਸ਼ ਦਿਹਾੜਾ: SGPC ਨੂੰ ਦਿੱਤਾ ਭਾਰਤ ਸਰਕਾਰ ਨੇ ਧਾਰਮਿਕ ਸਮਾਗਮ ਦਾ ਜ਼ਿੰਮਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਮੌਕੇ ਭਾਰਤ ਸਰਕਾਰ ਦੀ ਸਟੇਜ ਤੇ ਧਾਰਮਿਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਮੌਕੇ ਭਾਰਤ ਸਰਕਾਰ ਦੀ ਸਟੇਜ ਤੇ ਧਾਰਮਿਕ ਸਮਾਗਮ ਹੋਵੇਗਾ। ਇਹਨਾਂ ਸਮਾਗਮਾਂ ਦਾ ਸਾਰਾ ਜਿੰਮਾ ਭਾਰਤ ਸਰਕਾਰ ਨੇ ਐੱਸਜੀਪੀਸੀ ਨੂੰ ਦਿੱਤਾ ਹੈ।

https://www.facebook.com/LivingIndiaNewschannel/videos/2705319186193427/

ਦੂਜੇ ਪਾਸੇ ਅਕਾਲੀ ਲੀਡਰ ਬਿਕਰਮਜੀਤ ਮਜੀਠੀਆ ਅਤੇ ਦਲਜੀਤ ਸਿੰਘ ਚੀਮਾ ਨੇ ਇਸ ਸਮਾਗਮ ਬਾਰੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਪ੍ਰੋਗਰਾਮ ਦੇ ਵੇਰਵੇ ਬਾਰੇ ਜਾਣਕਾਰੀ ਦਿੱਤੀ। ਬਿਕਰਮ ਮਜੀਠੀਆ ਨੇ ਕਿਹਾ ਕਿ ਇੱਥੇ ਕਿਸੇ ਪਾਰਟੀ ਦਾ ਸਮਾਗਮ ਨਹੀਂ ਹੈ। ਸਗੋਂ ਧਾਰਮਿਕ ਸਮਾਗਮ ਹੈ…. ਇਸ ਲਈ ਸਾਰੇ ਰਾਜਨੀਤਕ ਦਲਾਂ ਨੂੰ ਇਸ ਸਮਾਗਮ ਵਿੱਚ ਸੰਗਤ ਦੇ ਤੌਰ ਤੇ ਸ਼ਾਮਿਲ ਹੋਣਾ ਚਾਹੀਦਾ ਹੈ।

 

Leave a Reply

Your email address will not be published. Required fields are marked *