ਦੁੱਖਦਾਇਕ: ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ: ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਕੈਲੀਫ਼ੋਰਨੀਆਂ ਗਏ ਮੁਕਤਸਰ ਦੇ ਨੌਜਵਾਨ ਦੀ ਹਾਰਟ ਅਟੈਕ ਦੇ ਨਾਲ ਮੌਤ ਹੋਣ ਦੀ ਖ਼ਬਰ…

ਚੰਡੀਗੜ੍ਹ: ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਕੈਲੀਫ਼ੋਰਨੀਆਂ ਗਏ ਮੁਕਤਸਰ ਦੇ ਨੌਜਵਾਨ ਦੀ ਹਾਰਟ ਅਟੈਕ ਦੇ ਨਾਲ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਗੁਰਭੇਜ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬਾਦੀਆਂ ਵਜੋਂ ਹੋਈ ਹੈ। ਗੁਰਭੇਜ ਕਰੀਬ 11 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਗੁਰਭੇਜ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। 

 

 

 

 

Leave a Reply

Your email address will not be published. Required fields are marked *