ਲੁਧਿਆਣਾ ’ਚ ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ, ਤੇ ਫਿਰ ਹੋਇਆ ਇਹ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ  ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਪੁਲਿਸ ਪ੍ਰਸਾਸ਼ਨ ਦਾ ਕਿਸੇ ਵੀ ਤਰ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਤੋਂ  ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਸਾਫ ਪਤਾ ਚਲ ਰਿਹਾ ਹੈ ਕਿ ਪੁਲਿਸ ਪ੍ਰਸਾਸ਼ਨ ਦਾ ਕਿਸੇ ਵੀ ਤਰ੍ਹਾਂ ਦਾ ਬਦਮਾਸ਼ਾਂ ਤੇ ਲੋਕਾਂ ਨੂੰ ਡਰ ਨਹੀਂ ਹੈ। ਦਸ ਦਈਏ ਕਿ ਲੁਧਿਆਣਾ ਚ ਦੋ ਧਿਰਾਂ ਵਿਚਾਲੇ ਭਿਆਨਕ ਝੜਪ ਹੋ ਗਈ ਸੀ।

Fight

ਇਹ ਝੜਪ ਇਹਨੀ ਜਿਆਦਾ ਭਿਆਨਕ ਸੀ ਕਿ ਦੋਹਾਂ ਧਿਰਾਂ ਵਿਚਾਲੇ ਆਪਸ ਚ ਇੱਟਾਂ ਰੋੜੇ ਵੀ ਚੱਲੇ। ਜਿਸ ਕਾਰਨ ਇਸ ਝੜਪ ਦੇ ਕਾਰਨ ਕਈ ਲੋਕ ਗੰਭੀਰ ਜਖਮੀ ਵੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਜਮੀਨ ਦੇ ਕਾਰਨ ਹੋਇਆ ਹੈ। ਇਕ ਧਿਰ ਵੱਲੋਂ ਦੂਜੇ ਧਿਰ ਤੇ ਜਮੀਨ ਤੇ ਨਾਜਾਇਜ਼ ਕਬਜ਼ਾ ਕਰਨ ਦਾ ਇਲਜ਼ਾਮ ਲਗਾਇਆ  ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *