ਹੰਸਰਾਜ ਹੰਸ ਦੇ ਦਫਤਰ ਬਾਹਰ ਗੋਲੀਆਂ ਚਲਾਉਣ ਵਾਲਾ ਸ਼ਖਸ ਕਾਬੂ, ਜਾਣੋਂ ਪੂਰਾ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਤੇ ਦਿੱਲੀ ਤੋਂ ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਫਤਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਤੇ ਦਿੱਲੀ ਤੋਂ ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਫਤਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਦੇ ਉਕਤ ਦੋਸ਼ੀ ਨੂੰ ਹਿਰਾਸਤ ਚ ਲੈ ਲਿਆ ਹੈ।

Hansraj Hans

ਮਿਲੀ ਜਾਣਕਾਰੀ ਦੇ ਅਨੁਸਾਰ ਕਾਲੇਜ ਦੇ ਰੈਸਲਿੰਗ ਕੋਚ ਨੇ ਗੋਲੀਆਂ ਹਵਾ ਚ ਚਲਾਈਆ ਸੀ। ਜਿਸ ਤੋਂ ਬਾਅਦ ਉਹ ਕਾਰ ਚ ਬੈਠ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਉਕਤ ਦੋਸ਼ੀ ਨੇ ਫਾਇਰਿੰਗ ਕੀਤੀ ਸੀ ਉਸ ਵੇਲੇ ਦਫਤਰ ਚ ਕੋਈ ਨਹੀਂ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *