ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਸੁਲਤਾਨਪੁਰ ਲੋਧੀ ’ਚ ਵਾਪਰਿਆ ਇਹ ਵੱਡਾ ਹਾਦਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਜਿੱਥੇ  ਸੰਗਤਾਂ ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਜਿੱਥੇ  ਸੰਗਤਾਂ ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਉੱਥੇ ਹੀ ਸੁਲਤਾਨਪੁਰ ਲੋਧੀ ਚ ਇਕ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਸੁਲਤਾਨਪੁਰ ਲੋਧੀ ਚ ਮੀਂਹ ਤੇ ਹਨ੍ਹੇਰੀ ਦੇ ਕਾਰਨ 2 ਸੁਆਗਤੀ ਗੇਟ ਡਿੱਗ ਗਏ ਜਿਸ ਕਾਰਨ ਇਕ ਵੱਡਾ ਹਾਦਸਾ ਵਾਪਰਿਆ।

Welcome gate

injured   ਦੱਸਿਆ ਜਾ ਰਿਹਾ ਹੈ ਕਿ ਇਹ ਸੁਆਗਤੀ ਗੇਟ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸੁਆਗਤ ਦੇ ਲਈ ਰੇਲਵੇ ਦੇ ਕੋਲ ਲੱਗਿਆ ਸੀ।

injured

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਚ 4 ਪੁਲਿਸ ਮੁਲਾਜ਼ਮਾਂ ਸਮੇਤ 5 ਲੋਕਾੰ ਦੇ ਜਖਮੀ ਹੋਏ ਹਨ। ਨਾਲ ਹੀ ਇਸ ਹਾਦਸੇ ਚ ਜਖਮੀ ਹੋਏ ਏਐੱਸਆਈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਹਾਦਸੇ ਚ ਜਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *