ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਤੋਂ ਪਹਿਲਾਂ ਖਾਲਿਸਤਾਨੀ ਗਤੀਵਿਧੀਆਂ ਲਗਾਤਾਰ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਲਕੇ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ ਜਿਸ ਨੂੰ ਲੈਕੇ ਜਿੱਥੇ ਨਾਨਕ ਨਾਮ ਲੇਵਾ ਸੰਗਤਾਂ ’ਚ ਭਾਰੀ ਉਤਸ਼ਾਹ ਹੈ ਉੱਥੇ ਹੀ ਖਾਲਿਸਤਾਨੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਲਕੇ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ ਜਿਸ ਨੂੰ ਲੈਕੇ ਜਿੱਥੇ ਨਾਨਕ ਨਾਮ ਲੇਵਾ ਸੰਗਤਾਂ ’ਚ ਭਾਰੀ ਉਤਸ਼ਾਹ ਹੈ

khalistan

ਉੱਥੇ ਹੀ ਖਾਲਿਸਤਾਨੀ ਗਤੀਵਿਧੀਆਂ ਵੀ ਵਧਦੀਆਂ ਹੋਈ ਦਿਖ ਰਹੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਸਿੱਖ ਰੈਫਰੈਂਡਮ 2020 ਨੇ ਐਪ ਲਾਂਚ ਕੀਤਾ ਹੈ।

Khalistan

 

ਕਾਬਿਲੇਗੌਰ ਹੈ ਕਿ ਖਾਲਿਸਤਾਨੀ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ ਰਾਹੀ ਪ੍ਰਚਾਰ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨ ਨੂੰ ਅਮਰੀਕਾ ਰਾਹੀ ਪ੍ਰਚਾਰ ਕੀਤਾ ਜਾ ਰਿਹਾ ਹੈ।

 

 

Leave a Reply

Your email address will not be published. Required fields are marked *