ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਚੁੱਕੇ ਹਨ ਇਸ ਦੌਰਾਨ
ਉਹਨਾਂ ਦਾ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ। ਇਸ ਤੋਂ ਪੀਐੱਮ ਨਰੇਂਦਰ ਮੋਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।
https://www.facebook.com/LivingIndiaNewschannel/videos/566990264139379/
ਇਸ ਦੌਰਾਨ ਪੀਐੱਮ ਮੋਦੀ ਦੇ ਨਾਲ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮੌਜੂਦ ਰਹੇ ਨਾਲ ਹੀ ਕਈ ਵੱਡੀਆ ਸ਼ਖਸੀਅਤ ਵੀ ਮੌਜੂਦ ਰਹੀਆਂ। ਇਸ ਤੋਂ ਇਲਾਵਾ ਪੀਐੱਮ ਨਰੇਂਦਰ ਮੋਦੀ ਡੇਰਾ ਬਾਬਾ ਨਾਨਕ ਦੇ ਲਈ ਰਵਾਨਾ ਹੋ ਚੁੱਕੇ ਹਨ। ਨਾਨਕ ਨਾਮ ਲੇਵਾ ਸੰਗਤਾਂ ਦੀ ਅਰਦਾਸ ਹੁਣ ਕੁਝ ਹੀ ਸਮੇਂ ਚ ਪੂਰੀ ਹੋਣ ਵਾਲੀ ਹੈ।
