#Breaking: ਲਾਂਘੇ ਦੇ ਉਦਘਾਟਨ ਤੋਂ ਬਾਅਦ PM ਨਰੇਂਦਰ ਮੋਦੀ ਨੇ ਪਹਿਲਾ ਜਥਾ ਕੀਤਾ ਹਵਾਨਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਪੀਐੱਮ ਨਰੇਂਦਰ ਮੋਦੀ ਨੇ ਪਹਿਲਾ ਜਥੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਪੀਐੱਮ ਨਰੇਂਦਰ ਮੋਦੀ ਨੇ ਪਹਿਲਾ ਜਥੇ ਨੂੰ ਵੀ ਰਵਾਨਾ ਕਰ ਦਿੱਤਾ ਹੈ।

https://www.facebook.com/LivingIndiaNewschannel/videos/419872722011630/

ਦਸ ਦਈਏ ਕਿ ਜਥੇ ਦੀ ਕਾਗਜੀ ਕਾਰਵਾਈ ਪੂਰੀ ਹੋ ਚੁੱਕੀ ਹੈ। ਇਸ ਤੋਂ ਬਾਅਦ ਪਹਿਲਾ ਜਥਾ ਪਾਕਿਸਤਾਨ ਜਾਣ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ।

PM Modi

jatha

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਰੁਮਾਲਾ ਭੇਂਟ ਕੀਤਾ ਇਸ ਤੋਂ ਬਾਅਦ ਉਹਨਾਂ ਨੇ ਪਹਿਲੇ ਜਥੇ ਨੂੰ ਰਵਾਨਾ ਕਰ ਦਿੱਤਾ।

Leave a Reply

Your email address will not be published. Required fields are marked *