ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਨਕ ਨਾਮ ਲੇਵਾ ਸੰਗਤਾਂ ਦੀ 70 ਸਾਲਾਂ ਦੀ ਅਰਦਾਸ ਆਖਿਰਕਾਰ ਪੂਰੀ ਹੋ ਗਈ ਹੈ। ਦਸ ਦਈਏ ਕਿ ਪੀਐੱਮ ਨਰੇਂਦਰ ਮੋਦੀ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਇਸ ਤੋਂ ਬਾਅਦ ਪੀਐੱਮ ਮੋਦੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਰੁਮਾਲਾ ਸੌਂਪਿਆ
https://www.facebook.com/LivingIndiaNewschannel/videos/419872722011630/
ਇਸ ਤੋਂ ਬਾਅਦ ਉਹਨਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਰਵਾਨਾ ਕਰ ਦਿੱਤਾ। ਕਾਬਿਲੇਗੌਰ ਹੈ ਕਿ ਭਾਰਤ ਵੱਲੋਂ ਭੇਜਿਆ ਪਹਿਲਾ ਜਥਾ ਪਾਕਿਸਤਾਨ ਪਹੁੰਚ ਚੁੱਕਿਆ ਹੈ। ਪਹਿਲੇ ਜਥੇ ਚ ਕਈ ਵੱਡੀਆ ਸ਼ਖਸੀਅਤਾਂ ਮੌਜੂਦ ਹਨ।
