PM ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਉਦਘਾਟਨ, ਸਮਾਗਮ ’ਚ ਇਮਰਾਨ ਨਾਲ ਰਹੇ ਸਿੱਧੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਦਸ ਦਈਏ ਕਿ ਇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਇਮਰਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਹੈ। ਦਸ ਦਈਏ ਕਿ ਇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਇਮਰਾਨ ਖਾਨ ਦੇ ਨਾਲ ਪੂਰੇ ਸਮਾਗਮ ਚ ਨਜਰ ਆਏ। ਕਾਬਿੇਲੇਗੌਰ ਹੈ ਕਿ ਨਾਨਕ ਨਾਮ ਲੇਵਾ ਸੰਗਤਾਂ ਦੀਆਂ 72 ਸਾਲਾਂ ਦੀ ਅਰਦਾਸ ਪੂਰੀ ਹੋ ਚੁੱਕੀ ਹੈ।

https://www.facebook.com/LivingIndiaNewschannel/videos/563466650864315/

550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਕਰਤਾਰਪੁਰ ਸਾਹਿਬ ਜਾ ਕੇ ਬਾਬਾ ਨਾਨਕ ਦੀ ਨਗਰੀ ਦੇ ਦਰਸ਼ਨ ਕਰ ਸਕਣਗੇ। ਕਰਤਾਰਪੁਰ ਲਾਂਘੇ ਨੇ ਦੋਹਾਂ ਦੇਸ਼ਾਂ ਨੂੰ ਇਕ ਕੀਤਾ ਜਿਸਦਾ ਫਾਇਦਾ ਸੰਗਤਾਂ ਨੂੰ ਹੋਇਆ ਜੋ ਵਰ੍ਹਿਆਂ ਤੋਂ ਇਸ ਮੌਕੇ ਲਈ ਅਰਦਾਸ ਕਰ ਰਹੀ ਸੀ।

Leave a Reply

Your email address will not be published. Required fields are marked *