ਮਹਿਲਾ ਸਣੇ ਦੋ ਖਾਲਿਸਤਾਨੀ ਗ੍ਰਿਫਤਾਰ, ਪਾਕਿਸਤਾਨੀ ਗ੍ਰੇਨੇਡ ਨਾਲ ਕਰਨ ਵਾਲੇ ਸੀ ਵੱਡੇ ਧਮਾਕੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨਾਲ ਪੁਲਿਸ ਨੂੰ ਇਕ ਵੱਡੀ ਸਫਲਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨਾਲ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਮਹਿਲਾ ਸਣੇ 2 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ।

Arrest

ਜਿਹਨਾਂ ਨੂੰ ਮੁਹਾਲੀ ਅਦਾਲਤ ਚ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਪਾਕਿਸਤਾਨ ਤੋਂ ਹੈਂਡ ਗ੍ਰੇਨੇਡ ਮੰਗਵਾਂਕੇ ਵੱਡੇ ਧਮਾਕੇ ਕਰਨੇ ਸੀ। ਨਾਲ ਹੀ ਸੋਸ਼ਲ ਮੀਡੀਆ ਤੇ ਨੈਟਵਰਕਿੰਗ ਰਾਹੀਂ ਵਿਦੇਸ਼ ਤੋਂ ਫੰਡਿੰਗ ਕਰਨ ਦੇ ਵੀ ਦੋਸ਼ੀ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *