ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਸਖਤ ਹੁੰਦੀ ਦਿਖ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਜਿਲ੍ਹਾ ਸੰਗਰੂਰ ਪ੍ਰਸਾਸ਼ਨ ਨੇ ਪਰਾਲੀ ਸਾੜਨ ਖਿਲਾਫ ਸਖਤ ਕਦਮ ਚੁੱਕਿਆ ਹੈ। ਦਸ ਦਈਏ ਕਿ ਕਿਸਾਨਾਂ ਨੇ 221 ਦੇ ਚਲਾਨ ਕੱਟਿਆ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ 88 ਲੱਖ ਰੁਪਏ ਦੇ ਚਲਾਨ ਕੱਟੇ ਗਏ ਹਨ। ਨਾਲ ਹੀ ਪਰਾਲੀ ਸਾੜਨ ਦੇ ਮਾਮਲੇ ਚ ਤਿੰਨ ਨੰਬਰਦਾਰਾਂ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਉੱਥੇ ਹੀ ਪ੍ਰਸਾਸ਼ਨ ਦੀ ਇਸ ਕਾਰਵਾਈ ਤੇ ਕਿਸਾਨਾਂ ਨੇ ਮਾਮਲਾ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ।

