ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ‘ਦੀਪਵੀਰ’, ਦੇਖੋਂ ਤਸਵੀਰਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।  ਦਸ ਦਈਏ ਕਿ ਦੀਪਵੀਰ ਸ੍ਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।

deepveer   ਦਸ ਦਈਏ ਕਿ ਦੀਪਵੀਰ ਸ੍ਰੀ ਹਰਿਮੰਦਰ ਸਾਹਿਬ ਸਵੇਰ 4 ਵਜੇ ਨਤਮਸਤਕ ਹੋਏ। ਇਸ ਦੌਰਾਨ ਦੀਆਂ ਦੋਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

deepveer

ਜਿਸ ਚ ਦੋਵੇ ਹੀ ਬਹੁਤ ਹੀ ਸੋਹਣੇ ਲੱਗ ਰਹੇ ਹਨ। ਦੀਪਿਕਾ ਪਾਦੂਕੋਣ ਨੇ ਇਸ ਦੌਰਾਨ ਸੂਟ ਪਾਇਆ ਹੋਇਆ

ਤੇ ਨਾਲ ਹੀ ਉਹਨਾਂ ਨੇ ਆਪਣੇ ਸਿਰ ਤੇ ਦੁਪਟਾ ਵੀ ਲਿਆ ਹੋਇਆ ਜੋ ਉਹਨਾਂ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਰਹੇ ਸੀ। ਦੂਜੇ ਪਾਸੇ ਰਣਵੀਰ ਸਿੰਘ ਨੇ ਵੀ ਆਪਣੇ ਪਹਿਨਾਵੇ ’ਚ ਕਹਿਰ ਢਾਹ ਰਹੇ ਹਨ।

Leave a Reply

Your email address will not be published. Required fields are marked *