ਜ਼ੀਰਕਪੁਰ ’ਚ ਹੋਟਲ ਦੇ ਕਮਰੇ ’ਚ ਵਿਆਹੁਤਾ ਨੇ ਫਾਹਾ ਲੈ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜ਼ੀਰਕਪੁਰ ’ਚ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਆਪਣੇ ਪਤੀ ਦੇ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜ਼ੀਰਕਪੁਰ ’ਚ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਆਹੁਤਾ ਆਪਣੇ ਪਤੀ ਦੇ ਨਾਲ ਹੋਟਲ ’ਚ ਰਹਿ ਰਹੀ ਸੀ।

Hotel

ਇਸੀ ਦੌਰਾਨ ਵਿਆਹੁਤਾ ਨੇ ਹੋਟਲ ਦੇ ਕਮਰੇ ’ਚ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *