ਦੋ ਵਿਅਕਤੀਆਂ ਨੇ ਗੋਲੀਆਂ ਨਾਲ ਇਕ ਔਰਤ ਨੂੰ ਭੁੰਨਿਆ, ਫਿਰ ਹੋਇਆ ਇਹ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ’ਚ ਇਕ ਔਰਤ ਦੀ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਅਣਪਛਾਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ’ਚ ਇਕ ਔਰਤ ਦੀ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਦੇ ਨਾਲ ਹਮਲਾ ਕੀਤਾ। ਜਿਸ ਕਾਰਨ ਇਸ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ।

man

ਦੱਸਿਆ ਜਾ ਰਿਹਾ ਹੈ ਕਿ ਇਹਨਾਂ ਆਰੋਪੀਆਂ ਚੋਂ ਇਕ ਆਰੋਪੀ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਹੈ। ਇਹ ਮਾਮਲਾ ਪਿੰਡ ਭੂਮੱਦੀ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *