ਦਲਿਤ ਨੌਜਵਾਨ ਦੇ ਕਤਲ ਦਾ ਮਾਮਲਾ ਭਖਿਆ: ਇਨਸਾਫ ਲਈ ਦਲਿਤ ਸਮਾਜ ਇਕਜੁੱਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਦਲਿਤ ਨੌਜਵਾਨ ਦੇ ਕਤਲ ਦਾ ਮਾਮਲਾ ਭਖ ਗਿਆ ਹੈ। ਦਸ ਦਈਏ ਕਿ ਦਲਿਤ ਸਮਾਜ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਦਲਿਤ ਨੌਜਵਾਨ ਦੇ ਕਤਲ ਦਾ ਮਾਮਲਾ ਭਖ ਗਿਆ ਹੈ। ਦਸ ਦਈਏ ਕਿ ਦਲਿਤ ਸਮਾਜ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਲਹਿਰਾਗਾਗਾ ’ਚ SDM ਦਫਤਰ ਦਾ ਘਿਰਾਓ ਕੀਤਾ ਜਾਵੇਗਾ।

https://www.facebook.com/LivingIndiaNewschannel/videos/1197486077102851/

ਉੱਥੇ ਦੂਜੇ ਪਾਸੇ ਪਰਿਵਾਰ ਨੇ ਮੰਗਾਂ ਨਾ ਮੰਨੇ ਜਾਣ ਤੱਕ ਲਾਸ਼ ਲੈਣ ਤੋਂ ਇਨਕਾਰ ਕੀਤਾ ਹੈ। ਜਿਸ ਕਾਰਨ ਅਜੇ ਵੀ PGI ’ਚ ਜਗਮੇਲ ਸਿੰਘ ਦੀ ਮ੍ਰਿਤਕ ਦੇਹ ਹੈ। ਪੀੜਤ ਪਰਿਵਾਰ ਵੱਲੋਂ ਸਰਕਾਰੀ ਨੌਕਰੀ ਤੇ 25 ਲੱਖ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *