ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਲਿਤ ਨੌਜਵਾਨ ਦਾ ਕਤਲ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਪੀੜਤ ਪਰਿਵਾਰ ਵਾਲਿਆਂ ਨੇ ਰੋਡ ਜਾਮ ਕੀਤਾ ਹੋਇਆ ਹੈ। ਨਾਲ ਹੀ ਪੀੜਤ ਪਰਿਵਾਰ ਨੇ ਕਿਹਾ ਹੈ ਕਿ ਜਦੋ ਤੱਕ ਉਹਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ ਉਹ ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ।
ਨਾਲ ਹੀ ਪੀੜਤ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨੂੰ ਨਾਂ ਮੰਨੀਆਂ ਗਈਆਂ ਤਾਂ ਉਹ ਇਹ ਪ੍ਰਦਰਸ਼ਨ ਜਾਰੀ ਰੱਖਣਗੇ। ਕਾਬਿਲੇਗੌਰ ਹੈ ਕਿ ਪੀੜਤ ਪਰਿਵਾਰ ਨੇ ਸਰਕਾਰੀ ਨੌਕਰੀ ਤੇ 25 ਲੱਖ ਰੁਪਏ ਦਾ ਮੁਆਵਜ਼ੇ ਦੀ ਮੰਗ ਕੀਤੀ ਹੈ। ਫਿਲਹਾਲ ਮੌਕੇ ਤੇ ਭਾਰੀ ਗਿਣਤੀ ਚ ਪੁਲਿਸ ਤੈਨਾਤ ਹੈ।




