ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਲਿਤ ਨੌਜਵਾਨ ਜਗਮੇਲ ਨੰ ਇਨਸਾਫ ਦਿਵਾਉਣ ਦੇ ਲਈ ਜਥੇਬੰਦੀਆਂ ਵੀ ਸਾਹਮਣੇ ਆ ਗਈਆਂ ਹਨ।
https://www.facebook.com/LivingIndiaNewschannel/videos/653906838347198/
ਦਸ ਦਈਏ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈਕੇ ਬੀਤੇ ਦਿਨ ਤੋਂ ਧਰਨੇ ਤੇ ਬੈਠਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਜਿਸ ਕਾਰਨ ਜਥੇਬੰਦੀਆਂ ਤੇ ਪੁਲਿਸ ਵਿਚਾਲੇ ਝੜਪ ਵੀ ਹੋ ਗਈ ਸੀ।
