ਲੋਕਸਭਾ ’ਚ ਹੰਸ ਰਾਜ ਹੰਸ ਨੇ ਦਿੱਲੀ ਦੇ ਪ੍ਰਦੂਸ਼ਣ ਨੂੰ ਦੱਸਿਆ ਸੁਰ-ਸੰਗੀਤ ਲਈ ਵੱਡਾ ਖਤਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿਸਾਨਾਂ ਵੱਲੋਂ ਸਾੜੀ ਜਾ ਰਹੀ ਪਰਾਲੀ ਦੇ ਕਾਰਨ ਪ੍ਰਦੂਸ਼ਣ ਵਧ ਰਿਹਾ ਹੈ ਜਿਸ ਕਾਰਨ ਇਸ ਪ੍ਰਦੂਸ਼ਣ ਦੇ ਕਾਰਨ ਇਕ ਮਨੁੱਖ ਪਰੇਸ਼ਾਨ ਹੈ। ਚਾਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਿਸਾਨਾਂ ਵੱਲੋਂ ਸਾੜੀ ਜਾ ਰਹੀ ਪਰਾਲੀ ਦੇ ਕਾਰਨ ਪ੍ਰਦੂਸ਼ਣ ਵਧ ਰਿਹਾ ਹੈ ਜਿਸ ਕਾਰਨ ਇਸ ਪ੍ਰਦੂਸ਼ਣ ਦੇ ਕਾਰਨ ਇਕ ਮਨੁੱਖ ਪਰੇਸ਼ਾਨ ਹੈ। ਚਾਹੇ ਉਹ ਆਮ ਜਾ ਫਿਰ ਖਾਸ। ਦਸ ਦਈਏ ਕਿ ਬੀਤੇ ਦਿਨ ਲੋਕਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਇਆ। ਇਸ ਦੌਰਾਨ ਕਈ ਮਾਮਲਿਆਂ ਨੂੰ ਚੁੱਕਿਆ ਗਿਆ। ਇਸ ਦੌਰਾਨ ਮਸ਼ਹੂਰ ਗਾਇਕ ਅਤੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਦਿੱਲੀ ਚ ਵਧ ਰਹੇ ਪ੍ਰਦੂਣਸ ਦਾ ਮੁੱਦਾ ਚੁੱਕਿਆ।

hansraj hans

ਦਸ ਦਈਏ ਕਿ ਹੰਸਰਾਜ ਹੰਸ ਨੇ ਕਿਹਾ ਕਿ ਗਾਇਕਾਂ ਅਤੇ ਕਲਾਕਾਰਾਂ ਦੇ ਸੁਰ ਸੰਗੀਤ ਦੀ ਰੱਖਿਆ ਹੋਣੀ ਚਾਹੀਦੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਚ ਵਧ ਰਹੇ ਪ੍ਰਦੂਸ਼ਣ ਦੇ ਕਾਰਨ ਹਰ ਕੋਈ ਪਰੇਸ਼ਾਨ ਹੈ।

Air Pollution

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਚ ਸਿਰਫ ਉਹ ਹੀ ਨਹੀਂ ਜਿਹਨਾਂ ਦੇ ਗਲੇ ਖਰਾਬ ਹਨ ਬਲਕਿ ਕਈ ਗਾਇਕਾ ਦੇ ਖਰਾਬ ਹਨ ਜੋ ਦਿੱਲੀ ’ਚ ਰਹਿੰਦੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰਦੂਸ਼ਣ ਨਾਲ ਲੋਕਾਂ ਦੀ ਸਿਹਤ ਦੇ ਨਾਲ ਨਾਲ ਸੁਰ ਸੰਗੀਤਾਂ ਤੇ ਵੀ ਅਸਰ ਪੈ ਰਿਹਾ ਹੈ ਜਿਸ ਤੇ ਧਿਆਨ ਦੇਣਾ ਬੇਹਦ ਜਰੂਰੀ ਹੈ।

Leave a Reply

Your email address will not be published. Required fields are marked *