ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਮੁਆਵਜ਼ੇ ਦੇ ਨਾਲ ਹੋਇਆ ਵੱਡਾ ਘੁਟਾਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਪਰਾਲੀ ਸਾੜਨ ਦੇ ਮਾਮਲੇ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਜਾਰੀ ਕੀਤਾ ਗਿਆ ਸੀ। ਪਰ ਪਰਾਲੀ ਦੇ ਮੁਆਵਜ਼ੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਪਰਾਲੀ ਸਾੜਨ ਦੇ ਮਾਮਲੇ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਜਾਰੀ ਕੀਤਾ ਗਿਆ ਸੀ। ਪਰ ਪਰਾਲੀ ਦੇ ਮੁਆਵਜ਼ੇ ਚ ਇਕ ਵੱਡਾ ਘੁਟਾਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

https://www.facebook.com/LivingIndiaNewschannel/videos/3651987591481878/

ਦਸ ਦਈਏ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੇਜ਼ਮੀਨਾਂ ਦੇ ਖਾਤੇ ਚ ਮੁਆਵਜ਼ੇ ਦੀ ਰਕਮ ਗਈ ਹੈ।

https://www.facebook.com/LivingIndiaNewschannel/videos/487876705151935/

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ 19 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਸੀ। ਇਸ ਖਬਰ ਨੂੰ ਲਿਵਿੰਗ ਇੰਡੀਆ ਵੱਲੋਂ ਪ੍ਰਮੁੱਖਤਾ ਨਾਲ ਇਸ ਖਬਰ ਨੂੰ ਦਿਖਾਇਆ ਗਿਆ ਸੀ।

 

Leave a Reply

Your email address will not be published. Required fields are marked *