ਸੂਬੇ ’ਚ ਫੈਲੀ ਸੰਘਣੀ ਧੁੰਦ ਨੂੰ ਲੈਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ’ਚ ਸੰਘਣੀ ਧੁੰਦ ਛਾਈ ਹੋਈ ਸੀ। ਜਿਸ ਕਾਰਨ ਸੜ੍ਹਕਾਂ ਤੇ ਵਾਹਨਾਂ ਦੀ ਰਫਤਾਰ ਕਾਫੀ ਧੀਮੀ ਸੀ। ਉੱਥੇ ਹੀ ਦੂਜੇ ਪਾਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ’ਚ ਸੰਘਣੀ ਧੁੰਦ ਛਾਈ ਹੋਈ ਸੀ। ਜਿਸ ਕਾਰਨ ਸੜ੍ਹਕਾਂ ਤੇ ਵਾਹਨਾਂ ਦੀ ਰਫਤਾਰ ਕਾਫੀ ਧੀਮੀ ਸੀ। ਉੱਥੇ ਹੀ ਦੂਜੇ ਪਾਸੇ ਸੰਘਣੀ ਧੁੰਦ ਨੂੰ ਲੈਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

dense fog

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਧੁੰਦ ਵਧ ਸਕਦੀ ਹੈ ਜਿਸ ਕਾਰਨ ਵਿਜੀਬਿਲਟੀ ਚ ਗਿਰਾਵਟ ਵੀ ਦੇਖਣ ਨੂੰ ਮਿਲ ਸਕਦੀ ਹੈ ਜਿਸ ਕਾਰਨ ਲੋਕਾਂ ਨੂੰ ਵਾਹਨਾਂ ਦੀ ਰਫਤਾਰ ਨੂੰ ਘੱਟ ਰੱਖਣ ਦੀ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਉੱਥੇ ਹੀ ਮੌਸਮ ਵਿਭਾਗ ਨੇ ਸੂਬੇ ਦੇ ਤਾਪਮਾਨ ਚ 1-2 ਡਿਗਰੀ ਦੀ ਗਿਰਾਵਟ ਦਰਜ ਕੀਤੀ ਹੈ।

Leave a Reply

Your email address will not be published. Required fields are marked *