ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਦਸ ਦਈਏ ਕਿ ਸਾਲ 2017 ’ਚ ਅਮਰਜੀਤ ਸੰਦੋਆ ਰੋਪੜ ਸੀਟ ਤੋਂ ਚੋਣ ਜਿੱਤੀ ਸੀ।
ਉਹਨਾਂ ਨੇ ਵਿਧਾਨਸਭਾ ਮੈਂਬਰੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਪਰ ਹੁਣ ਉਹਨਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਕਾਬਿਲੇਗੌਰ ਹੈ ਕਿ ਅਮਰਜੀਤ ਸੰਦੋਆ ਆਪ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ’ਚ ਸ਼ਾਮਲ ਹੋ ਗਏ ਸੀ।

